ਜ਼ਿਲ੍ਹਾ ਸਾਂਝ ਕੇਂਦਰ ਫਰੀਦਕੋਟ ਵੱਲੋਂ ਚੈਰਿਟੀ ਸੈਮੀਨਾਰ ਕਰਵਾਇਆ ਗਿਆ ਜਿੱਥੇ ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੰਡਿਆ ਗਿਆ ਤੇ ੳਹਨਾਂ ਨੂੰ ਸਾਂਝ ਕੇਂਦਰ ਦੀਆਂ ਸੇਵਾਵਾਂ, ਨਸ਼ਿਆਂ ਤੋਂ ਦੂਰ ਰਹਿਣ, ਝੂਠੀਆਂ ਅਫਵਾਹਾਂ ਤੋਂ ਬਚਣ ਸੰਬੰਧੀ ਜਾਣੂ ਕਰਵਾਇਆ ਗਿਆ ਅਤੇ ਹੈਲਪ ਲਾਈਨ ਨੰਬਰ 112, 181, 1091 ਤੇ 1930 ਬਾਰੇ ਜਾਣਕਾਰੀ ਦਿੱਤੀ ਗਈ।