ਥਾਣਾ ਸਦਰ ਕੋਟਕਪੂਰਾ ਵੱਲੋਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 02 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ ਚੋਰੀ ਦੀ ਇੱਕ ਕਾਰ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ ।