ਅੰਤਰਰਾਸ਼ਟਰੀ ਯੋਗ ਦਿਵਸ 'ਤੇ, ਫਰੀਦਕੋਟ ਦੇ ਸਿਵਲ ਪ੍ਰਸ਼ਾਸਨ ਅਤੇ ਫਰੀਦਕੋਟ ਪੁਲਿਸ ਵੱਲੋਂ ਲੋਕਾਂ ਨੂੰ ਸਰਬਪੱਖੀ ਤੰਦਰੁਸਤੀ ਲਈ ਇੱਕ ਯੋਗਾ ਕੈਂਪ ਦਾ ਆਯੋਜਨ ਕੀਤਾ ਗਿਆ।
ਐਸ.ਐਸ.ਪੀ ਫਰੀਦਕੋਟ ਵੱਲੋਂ ਤਨਦੇਹੀ ਨਾਲ ਡਿਊਟੀ ਨਿਭਾਉਣ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ
ਵਿਦਾਇਗੀ ਪਾਰਟੀ